ਬਿਕਰਮ ਮਜੀਠੀਆ ਡਰੱਗ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਡਰੱਗ ਮਾਮਲੇ ‘ਚ ਜਾਂਚ ਤੇਜ਼ ਹੋ ਗਈ ਹੈ। ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਡਰੱਗ ਮਾਮਲੇ ‘ਚ SIT ਦਾ ਮੁਖੀ IG ਮੁਖਵਿੰਦਰ ਸਿੰਘ ਛੀਨਾ ਨੂੰ ਲਗਾ ਦਿੱਤਾ ਹੈ। ਇਸ ਤੋਂ ਪਹਿਲਾਂ SIT ਦੇ ਮੁਖੀ DIG ਰਾਹੁਲ ਸਨ।