ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ 23 ਮਾਰਚ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਵਾਲੀ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਹੈ।ਰਾਹੁਲ ਗਾਂਧੀ ਹੁਣ 2024 ਦੀਆਂ ਲੋਕਸਭਾ ਚੋਣਾਂ ਨਹੀਂ ਲੜ ਸਕਣਗੇ ।