ਪੰਜਾਬ ‘ਚ ਮਾਲ ਅਧਿਕਾਰੀਆਂ ਵਲੋਂ ਅੱਜ ਹੜਤਾਲ ਦਾ ਐਲਾਨ ਕੀਤਾ ਹੋਇਆ ਸੀ ਪਰ ਹੁਣ ਰੈਵਨਿਊ ਅਧਿਕਾਰੀਆਂ ਨੇ ਹੜਤਾਲ ਵਾਪਸ ਲੈ ਲਈ ਹੈ। ਅੱਜ ਤਹਿਸੀਲਾਂ ‘ਚ ਪਹਿਲਾਂ ਵਾਂਗ ਹੀ ਕੰਮ ਹੋਵੇਗਾ। ਰੈਵਨਿਊ ਅਧਿਕਾਰੀ ਕੰਮ ‘ਤੇ ਵਾਪਸ ਆ ਗਏ ਹਨ। ਪਹਿਲਾਂ ਉਨ੍ਹਾਂ ਵਲੋਂ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਹੁਣ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ ਹੈ ਤੇ 6 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰੱਖੀ ਗਈ ਹੈ।