ਵਿਆਹ ਦੇ ਬੰਧਨ ‘ਚ ਬੱਧੇ ਨਵਜੋਤ ਸਿੱਧੂ ਦੇ ਸਪੁੱਤਰ ਕਰਨ ਸਿੱਧੂ

0
4

ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਨਾਲ ਭਰ ਗਿਆ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਦੇ ਮੁੰਡੇ ਕਰਨ ਸਿੱਧੂ ਤੇ ਇਨਾਇਤ ਕੌਰ ਰੰਧਾਵਾ ਵਿਆਹ ਦੇ ਬੰਧਣ ‘ਚ ਬੱਝ ਗਏ ਹਨ। ਵਿਆਹ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

LEAVE A REPLY

Please enter your comment!
Please enter your name here