NewsNationalPolitics ਉਪ ਰਾਸ਼ਟਰਪਤੀ ਚੋਣ ਲਈ NDA ਉਮੀਦਵਾਰ ਜਗਦੀਪ ਧਨਖੜ ਨੇ ਭਰਿਆ ਨਾਮਜ਼ਦਗੀ ਪੱਤਰ By On Air 13 - July 18, 2022 0 450 FacebookTwitterPinterestWhatsApp ਉਪ ਰਾਸ਼ਟਰਪਤੀ ਚੋਣ ਲਈ ਅੱਜ ਭਾਜਪਾ ਦੇ ਉਮੀਦਵਾਰ ਜਗਦੀਪ ਧਨਖੜ ਨੇ ਨਾਮਜ਼ਦਗੀ ਪੱਤਰ ਭਰਿਆ ਹੈ। ਜਗਦੀਪ ਧਨਖੜ ਨੇ PM ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਧਾਨ ਜੇਪੀ ਨੱਡਾ ਸਮੇਤ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿਚ ਨਾਮਜ਼ਦਗੀ ਪੱਤਰ ਭਰਿਆ ।