ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਯਾਤਰੀ ਕੋਲੋਂ 2.78 ਕਰੋੜ ਦਾ ਸੋਨਾ ਕੀਤਾ ਜ਼ਬਤ

0
101

ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਕਸਟਮ ਵਿਭਾਗ ਨੇ ਤਾਸ਼ਕੰਦ ਤੋਂ ਇੱਕ ਯਾਤਰੀ ਕੋਲੋਂ 4,684 ਗ੍ਰਾਮ ਵਜ਼ਨ ਦੀਆਂ 12 ਸੋਨੇ ਦੀਆਂ ਚੇਨਾਂ ਜ਼ਬਤ ਕੀਤੀਆਂ ਹਨ ਜਿਨ੍ਹਾਂ ਦੀ ਕੀਮਤ 2.78 ਕਰੋੜ ਰੁਪਏ ਹੈ । ਯਾਤਰੀ ਨੂੰ ਕਸਟਮ ਐਕਟ 1962 ਦੇ ਤਹਿਤ ਗ੍ਰਿਫਤਾਰ ਕਰ ਲਿਆ ਗਏ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here