ਕੋਟਕਪੂਰਾ ਗੋਲੀਬਾਰੀ ਅਤੇ ਬੇਅਦਬੀ ਕਾਂਡ ਵਿਚ ਅੱਜ 6 ਦਸੰਬਰ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਅੱਗੇ ਪੇਸ਼ ਨਹੀਂ ਹੋਣਗੇ। ਉਹਨਾਂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦੇ ਕੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਇਸ ਤੋਂ ਪਹਿਲਾਂ ਉਹਨਾਂ ਨੂੰ 29 ਦਸੰਬਰ ਨੂੰ ਤਲਬ ਕੀਤਾ ਗਿਆਸੀ, ਉਦੋਂ ਵੀ ਉਹਨਾਂ ਖਰਾਬ ਸਿਹਤ ਦਾ ਹਵਾਲਾ ਦੇ ਕੇ ਨਿੱਜੀਪੇਸ਼ੀ ਤੋਂ ਛੋਟ ਲੈ ਲਈ ਸੀ।