ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬਦਲਿਆ ਗਿਆ ਸਕੂਲਾਂ ਦਾ ਸਮਾਂ

0
109

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਕਿਉਂਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕਈ ਦਿਨਾਂ ਤੱਕ ਤਾਪਮਾਨ ਅਜਿਹਾ ਹੀ ਰਹੇਗਾ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।

LEAVE A REPLY

Please enter your comment!
Please enter your name here