NewsPunjabSikhism ਤਲਵਿੰਦਰ ਸਿੰਘ ਬੁੱਟਰ ਜਥੇਦਾਰ ਅਕਾਲ ਤਖਤ ਦੇ ਮੀਡੀਆ ਸਲਾਹਕਾਰ ਨਿਯੁਕਤ By On Air 13 - December 5, 2023 0 178 FacebookTwitterPinterestWhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਪੰਥਕ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।