ਪਟਿਆਲਾ ‘ਚ ਨੌਜਵਾਨ ‘ਤੇ ਹਮਲਾਵਰਾਂ ਨੇ ਤੇਜ਼ਾਬ ਨਾਲ ਕੀਤਾ ਹਮਲਾ

0
167

ਪਟਿਆਲਾ ਦੇ ਸਨੌਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਸਨੌਰ ‘ਚ ਇੱਕ ਨੌਜਵਾਨ ‘ਤੇ 2 ਨੌਜਵਾਨਾਂ ਵਲੋਂ ਤੇਜ਼ਾਬ ਨਾਲ ਹਮਲਾ ਕਰ ਦਿੱਤਾ ਗਿਆ ਹੈ। ਜਿਸਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਨੌਜਵਾਨ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਸਦੇ ਨਾਲ ਹੀ ਪਰਿਵਾਰ ਨੇ ਪੁਲਿਸ ਨੂੰ ਗੁਹਾਰ ਲਗਾਈ ਹੈ ਕਿ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਤੇ ਉਨ੍ਹਾਂ ‘ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇ।

LEAVE A REPLY

Please enter your comment!
Please enter your name here