ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਗਵਰਨਰ ਵਲੋਂ 3 ਬਿੱਲਾਂ ਨੂੰ ਮਨਜ਼ੁਰੀ ਦੇਣ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਪੋਸਟ ਪਾ ਕੇ ਪੰਜਾਬ ਗਵਰਨਰ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਵਲੋਂ ਲਿਖਿਆ ਗਿਆ ਹੈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ…
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023
ਗਵਰਨਰ ਸਾਹਿਬ ਦਾ ਧੰਨਵਾਦ…ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜੂਰ ਹੋਣਗੇ…