NewsPoliticsPunjab ਪੰਜਾਬ ਸਰਕਾਰ ਨੇ DA ‘ਚ ਵਾਧੇ ਦਾ ਨੋਟੀਫਿਕੇਸ਼ਨ ਕੀਤਾ ਜਾਰੀ By On Air 13 - December 20, 2023 0 100 FacebookTwitterPinterestWhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਦਿਨ ਪਹਿਲਾਂ 1 ਦਸੰਬਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (ਡੀਏ) ਚਾਰ ਫੀਸਦੀ ਵਧਾਉਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।