NewsPunjab ਫਿਰੋਜ਼ਪੁਰ ‘ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਇੱਕ ਮਹਿਲਾ ਦੀ ਹੋਈ ਮੌ.ਤ By On Air 13 - January 17, 2024 0 74 FacebookTwitterPinterestWhatsApp ਫਿਰੋਜ਼ਪੁਰ ‘ਚ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਤੇ ਕਾਰ ਵਿਚਾਲੇ ਟੱਕਰ ਹੋ ਗਈ ਹੈ। ਇਸ ਹਾਦਸੇ ‘ਚ ਇੱਕ ਬਜ਼ੁਰਗ ਮਹਿਲਾ ਦੀ ਮੌ.ਤ ਹੋ ਗਈ ਹੈ। ਇਸਦੇ ਨਾਲ ਹੀ ਕਈ ਲੋਕ ਜ਼ਖਮੀ ਵੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕਾਰ ਚੰਡੀਗੜ੍ਹ ਤੋਂ ਆ ਰਹੀ ਸੀ।