ਭਾਰਤੀ ਹਾਕੀ ਟੀਮ ਨੂੰ ਫਾਈਨਲ ‘ਚ ਪਹੁੰਚਣ ‘ਤੇ CM ਭਗਵੰਤ ਮਾਨ ਨੇ ਦਿੱਤੀ ਵਧਾਈ

0
250

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਫਾਈਨਲ ‘ਚ ਪ੍ਰਵੇਸ਼ ਕਰਨ ‘ਤੇ ਵਧਾਈ ਦਿੱਤੀ ਹੈ। ਰਾਸ਼ਟਰਮੰਡਲ ਖੇਡਾਂ ‘ਚ ਭਾਰਤੀ ਖਿਡਾਰੀ ਕਮਾਲ ਦਾ ਪ੍ਰਦਰਸ਼ਨ ਕਰ ਰਹੇ ਹਨ। ਟੋਕੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ 3-2 ਨਾਲ ਹਰਾ ਕੇ ਰਾਸ਼ਟਰਮੰਡਲ ਖੇਡਾਂ ਦੀ ਪੁਰਸ਼ ਹਾਕੀ ਪ੍ਰਤੀਯੋਗਿਤਾ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ।

LEAVE A REPLY

Please enter your comment!
Please enter your name here