ਰਾਘਵ ਚੱਢਾ ਨੇ ਪੇਸ਼ ਕੀਤਾ ਆਪਣਾ ਰਿਪੋਰਟ ਕਾਰਡ

0
499

ਮੈਂਬਰ ਪਾਰਲੀਮੈਂਟ ਰਾਘਵ ਚੱਢਾ ਨੇ ਮਾਨਸੂਨ ਸੈਸ਼ਨ ਪਾਰਲੀਮੈਂਟ 2022 ਦਾ ਰਾਜ ਸਭਾ ‘ਚ ਆਪਣੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਉਹਨਾਂ ਦੱਸਿਆ ਕਿ ਉਹਨਾਂ ਦੀ ਹਾਜ਼ਰੀ 93 ਫੀਸਦੀ ਰਹੀ ਜਿਸ ਦੌਰਾਨ ਉਹਨਾਂ 42 ਸਵਾਲ ਪੁੱਛੇ ਅਤੇ 8 ਬਹਿਸਾਂ ਵਿਚ ਸ਼ਮੂਲੀਅਤ ਕੀਤੀ ਤੇ 2 ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤੇ।

LEAVE A REPLY

Please enter your comment!
Please enter your name here