ਰੂਪਨਗਰ ‘ਚ ਹੋਇਆ ਡਬਲ ਮਰਡਰ

0
81

ਰੂਪਨਗਰ: ਬਲਾਕ ਨੂਰਪੁਰਬੇਦੀ ਦੇ ਨਜ਼ਦੀਕੀ ਪਿੰਡ ਕਰਤਾਰਪੁਰ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਕਾਂਗਰਸ ਪਾਰਟੀ ਦੀ ਬਲਾਕ ਸਮੰਤੀ ਮੈਂਬਰ ਭੋਲੀ ਦੇਵੀ ਦੇ ਘਰ ਗੋਲ਼ੀਆਂ ਚਲਾਈਆਂ ਗਈਆਂ। ਇਸ ਘਟਨਾ ‘ਚ ਭੋਲੀ ਦੇਵੀ ਦੇ ਪਤੀ ਕਰਮ ਚੰਦ ਤੇ ਭਰਜਾਈ ਗੀਤਾ ਦੇਵੀ ਦੀ ਮੌਤ ਹੋ ਗਈ ਜਦੋਂਕਿ ਇਨ੍ਹਾਂ ਦਾ ਮੁੰਡਾ ਸੰਜੂ ਚੇਚੀ ਪੀਜੀਆਈ ‘ਚ ਸੀਰੀਅਸ ਹੈ। ਉਸ ਦਾ ਇਲਾਜ ਚੱਲ ਰਿਹਾ ਹੈ। ਹਮਲਾਵਰ ਗ੍ਰਿਫਤਾਰ ਕਰ ਲਏ ਗਏ ਹਨ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਗੋਲੀਕਾਂਡ ਦੇ ਮਾਮਲੇ ‘ਚ ਪੁਲਿਸ ਵਲੋਂ ਕੀਤੀ ਐਫਆਈਆਰ ਤੇ ਲੋਕਾਂ ਵਲੋਂ ਮਾਮਲਾ ਪੁਰਾਣੀ ਰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here