ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

0
276

ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵਲੋਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਇਕ ਵਫਦ ਪੰਜਾਬ ਦੇ ਮਸਲਿਆਂ ਨੂੰ ਲੈ ਕੇ 15 ਜੁਲਾਈ ਨੂੰ ਸਵੇਰੇ 11 ਵਜੇ ਰਾਜ ਭਵਨ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮਿਲੇਗਾ।
ਜਿਸ ਵਿਚ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਐਸ ਐਮ ਆਈ ਐਸ ਗਰੇਵਾਲ ਤੇ ਡਾ.ਦਲਜੀਤ ਸਿੰਘ ਚੀਮਾ ਸ਼ਾਮਲ ਹੋਣਗੇ।

LEAVE A REPLY

Please enter your comment!
Please enter your name here