ਲੁਧਿਆਣਾ ‘ਚ 10 ਪੁਲਿਸ ਅਧਿਕਾਰੀਆਂ ਦਾ ਹੋਇਆ ਤਬਾਦਲਾ
ਲੁਧਿਆਣਾ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਹੋਇਆ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਦੀ ਤਰਫੋਂ 10 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ