ਜੰਮੂ ਦੇ ਨਰਵਾਲ ‘ਚ ਅੱਜ ਦੋ ਧਮਾਕੇ ਹੋਏ ਹਨ। ਜਿਸ ‘ਚ 6 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਧਮਾਕਿਆਂ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।