NewsPoliticsPunjab 26 ਜਨਵਰੀ ਨੂੰ ਪਟਿਆਲਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ By On Air 13 - January 3, 2024 0 197 FacebookTwitterPinterestWhatsApp 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਪਟਿਆਲਾ ਵਿੱਚ ਰਾਜ ਪੱਧਰੀ ਸਮਾਗਮ ਹੋਵੇਗਾ। ਪਟਿਆਲਾ ਵਿੱਚ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ।