NewsPoliticsPunjab 28 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ By On Air 13 - July 25, 2022 0 343 FacebookTwitterPinterestWhatsApp ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 28 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।