ਸਕੂਲ ਵੈਨ ਤੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌ.ਤ || Latest News || || Punjab News

0
248

ਸਕੂਲ ਵੈਨ ਤੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌ.ਤ

ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਸਕੂਲ ਵੈਨ ‘ਚ ਸਵਾਰ ਬੱਚਿਆਂ ਨੂੰ ਘਰ ਛੱਡਣ ਜਾ ਰਿਹਾ ਸੀ ਕਿ ਰਸਤੇ ‘ਚ ਜਦੋਂ ਵੈਨ ਦਾ ਗੇਟ ਖੁੱਲ੍ਹਿਆ ਤਾਂ ਨੇੜੇ ਬੈਠਾ ਬੱਚਾ ਹੇਠਾਂ ਡਿੱਗ ਗਿਆ।

ਸਲਮਾਨ ਖਾਨ ਦੇ ਸਮਰਥਨ ‘ਚ ਆਏ ਗਾਇਕ ਮੀਕਾ ਸਿੰਘ, ਕਿਹਾ- ਭਾਈ ਮੈਂ ਭਰਾ ਹਾਂ, ਚਿੰਤਾ ਨਾ ਕਰੋ || Entertainment News

ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ । ਪਰਿਵਾਰਕ ਮੈਂਬਰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

 

LEAVE A REPLY

Please enter your comment!
Please enter your name here