ਜਾਪਾਨ ‘ਚ 5.9 ਤੀਬਰਤਾ ਦਾ ਭੂਚਾਲ ||International News

0
39

ਜਾਪਾਨ ‘ਚ 5.9 ਤੀਬਰਤਾ ਦਾ ਭੂਚਾਲ

ਜਾਪਾਨ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਪਾਨ ਮੈਟਰੋਲੋਜੀਕਲ ਏਜੰਸੀ ਨੇ ਦੱਸਿਆ ਕਿ ਇਜ਼ੂ ਟਾਪੂ ‘ਤੇ ਆਏ ਭੂਚਾਲ ਦੀ ਤੀਬਰਤਾ 5.9 ਸੀ। ਭੂਚਾਲ ਤੋਂ ਬਾਅਦ ਟੋਕੀਓ ਦੇ ਦੱਖਣ ‘ਚ ਸਥਿਤ ਟਾਪੂਆਂ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇੱਥੇ 1 ਮੀਟਰ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ।

 

LEAVE A REPLY

Please enter your comment!
Please enter your name here