ਜਲੰਧਰ ਪੁਲਿਸ ਦੇ 5 ਅਧਿਕਾਰੀ ਮੁਅੱਤਲ, ਵਿਭਾਗੀ ਜਾਂਚ ਸ਼ੁਰੂ
ਜਲੰਧਰ ਦੇਹਾਤ ਪੁਲਿਸ ਨੇ ਆਪਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਭਾਜਪਾ ਨੇ ਹਰਿਆਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ, 20 ਵਾਅਦੇ
ਦੋਸ਼ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਲਾਪਰਵਾਹੀ ਕਰ ਰਿਹਾ ਸੀ। ਜਿਸ ਤੋਂ ਬਾਅਦ ਲੋਕ ਗੁੱਸੇ ‘ਚ ਆ ਗਏ। ਇਹ ਜਾਣਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਪ੍ਰੀਤ ਸਿੰਘ ਖੱਖ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ‘ਤੇ ਕਾਰਵਾਈ ਕੀਤੀ ਗਈ ਹੈ।