NewsPoliticsPunjab 6 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ By On Air 13 - July 5, 2022 0 197 FacebookTwitterPinterestWhatsApp ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ 6 ਜੁਲਾਈ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ। ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਹੋਣ ਤੋਂ ਬਾਅਦ ਇਹ ਮੀਟਿੰਗ ਬੁਲਾਈ ਗਈ ਹੈ।