NewsPoliticsPunjab 6 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ By On Air 13 - January 4, 2023 0 65 FacebookTwitterPinterestWhatsApp ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 06.01.2023 ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11:30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।