ਪੰਜਾਬ ਵਿੱਚ ਇਸ ਦਿਨ ਛੁੱਟੀ ਦਾ ਹੋਇਆ ਐਲਾਨ , ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ || Holiday in Punjab

0
64
A holiday has been declared in Punjab on this day, schools, offices and other institutions will remain closed

ਪੰਜਾਬ ਵਿੱਚ ਇਸ ਦਿਨ ਛੁੱਟੀ ਦਾ ਹੋਇਆ ਐਲਾਨ , ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਸੋਮਵਾਰ ਯਾਨੀ ਕਿ 26 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਜਨਮ ਅਸ਼ਟਮੀ ਮੌਕੇ ਐਲਾਨੀ ਗਈ ਹੈ | 25 ਅਗਸਤ ਨੂੰ ਐਤਵਾਰ ਹੋਣ ਕਾਰਨ ਸਾਰੇ ਪਾਸੇ ਛੁੱਟੀ ਰਹੇਗੀ। ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਨਵੇਂ ਟੂ-ਵ੍ਹੀਲਰਸ ਤੇ ਗੱਡੀਆਂ ਨੂੰ ਲੈ ਕੇ ਵੱਡੀ ਖ਼ਬਰ, ਵਾਹਨਾਂ ‘ਤੇ ਲੱਗੇਗਾ ਗ੍ਰੀਨ ਟੈਕਸ

ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਈ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ਵਿੱਚ ਸ਼ਨੀਵਾਰ ਦੀ ਵੀ ਛੁੱਟੀ ਹੁੰਦੀ ਹੈ। ਇਸ ਲਈ ਉਹ ਲੋਕ ਸ਼ਨੀਵਾਰ, ਐਤਵਾਰ ਤੇ ਸੋਮਵਾਰ ਤੱਕ ਤਿੰਨ ਛੁੱਟੀਆਂ ਦਾ ਆਨੰਦ ਮਾਣ ਸਕਣਗੇ ।

 

 

LEAVE A REPLY

Please enter your comment!
Please enter your name here