AAP ਵਿਧਾਇਕ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ, ਜੇਲ੍ਹ ‘ਚ ਆਉਣਗੇ ਬਾਹਰ
ਆਮ ਆਦਮੀ ਪਾਰਟੀ (ਆਪ) ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਅਹਿਮ ਪ੍ਰੈਸ ਕਾਨਫਰੰਸ, ਜਾਣੋ ਕਾਰਣ || Punjab News
ਉਹ ਕਰੀਬ 11 ਮਹੀਨਿਆਂ ਬਾਅਦ ਅੱਜ ਜੇਲ੍ਹ ਤੋਂ ਰਿਹਾਅ ਹੋਣਗੇ। ਉਹ ਬਾਅਦ ਦੁਪਹਿਰ 3.30 ਵਜੇ ਜੇਲ੍ਹ ਤੋਂ ਬਾਹਰ ਆ ਜਾਣਗੇ।ਮੰਤਰੀ ਤਰਨਪ੍ਰੀਤ ਉਨ੍ਹਾਂ ਦਾ ਸਵਾਗਤ ਕਰਨਗੇ।