NewsPoliticsPunjab ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ By On Air 13 - September 27, 2022 0 225 FacebookTwitterPinterestWhatsApp ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਦਰਸ਼ਨ ਸਿੰਘ ਪਿਛਲੇ ਕਈ ਦਿਨਾਂ ਤੋਂ DMC ਹਸਪਤਾਲ ਲੁਧਿਆਣਾ ਵਿਚ ਦਾਖਲ ਸਨ।