NewsBreaking NewsNationalPolitics AAP ਨੇ ਜੰਮੂ-ਕਸ਼ਮੀਰ ਤੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ || Today News By Onair new - August 25, 2024 0 78 FacebookTwitterPinterestWhatsApp AAP ਨੇ ਜੰਮੂ-ਕਸ਼ਮੀਰ ਤੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ ਆਮ ਆਦਮੀ ਪਾਰਟੀ ਦੇ ਵੱਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।