ਮੋਦੀ ਸਰਕਾਰ ਦਾ ਵੱਡਾ ਫੈਸਲਾ, One Nation One Election ਨੂੰ ਦਿੱਤੀ ਹਰੀ ਝੰਡੀ
ਮੋਦੀ ਸਰਕਾਰ ਦੀ ਕੈਬਨਿਟ ਨੇ ਇੱਕ ਦੇਸ਼ ਇੱਕ ਚੋਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰਾਮਨਾਥ ਕੋਵਿੰਦ ਦੀ ਰਿਪੋਰਟ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਹੁਣ ਇਸ ਨੂੰ ਅੱਗੇ ਵਧਾਇਆ ਜਾਵੇਗਾ। ਹਾਲਾਂਕਿ ਸਰਕਾਰ ਲਈ ਭਵਿੱਖ ਵਿੱਚ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਇੱਕ ਚੁਣੌਤੀ ਹੋਵੇਗੀ, ਜਿਸ ਦੇ ਚੇਅਰਮੈਨ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਨ।
ਮੁਹਾਲੀ ਦੇ ਬਿਲਡਰ ਨੂੰ 6 ਸਾਲ ਦੀ ਸਜ਼ਾ
ਕੋਵਿੰਦ ਨੇ ਅੱਜ ਇਸ ਬਾਰੇ ਆਪਣੀ ਰਿਪੋਰਟ ਮੋਦੀ ਕੈਬਨਿਟ ਨੂੰ ਸੌਂਪੀ, ਜਿਸ ਤੋਂ ਬਾਅਦ ਇਸ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਹਾਲਾਂਕਿ ਇਸ ਤੋਂ ਬਾਅਦ ਅੱਗੇ ਦਾ ਸਫਰ ਆਸਾਨ ਨਹੀਂ ਹੋਵੇਗਾ। ਇਸ ਦੇ ਲਈ ਸੰਵਿਧਾਨਕ ਸੋਧ ਅਤੇ ਰਾਜਾਂ ਦੀ ਮਨਜ਼ੂਰੀ ਵੀ ਜ਼ਰੂਰੀ ਹੈ, ਜਿਸ ਤੋਂ ਬਾਅਦ ਹੀ ਇਸ ਨੂੰ ਲਾਗੂ ਕੀਤਾ ਜਾਵੇਗਾ।