NewsPoliticsPunjab ਨਗਰ ਨਿਗਮ ਚੋਣਾਂ: ਭਾਜਪਾ ਨੇ ਪਟਿਆਲਾ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ || Punjab News By On Air 13 - December 10, 2024 0 169 FacebookTwitterPinterestWhatsApp ਨਗਰ ਨਿਗਮ ਚੋਣਾਂ: ਭਾਜਪਾ ਨੇ ਪਟਿਆਲਾ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ।