ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ
ਹਰਿਆਣਾ ‘ਚ ਇੱਕ ਵਾਰ ਫਿਰ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ‘ਚ 37 ਸੀਟਾਂ ਹੀ ਮਿਲੀਆਂ ਹਨ। ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਸੂਬੇ ‘ਚ ਅਜਿਹਾ ਕਰਨ ਵਾਲੀ ਇਹ ਪਹਿਲੀ ਪਾਰਟੀ ਹੋਵੇਗੀ। ਸੂਬੇ ਦੀਆਂ ਕੁੱਲ 90 ਸੀਟਾਂ ਵਿੱਚੋਂ ਪਾਰਟੀ ਨੇ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ 8 ਸੀਟਾਂ ਦਾ ਵਾਧਾ ਹੋਇਆ ਹੈ।
ਕੋਲਕਾਤਾ ਆਰਜੀ ਕਾਰ ਮੈਡੀਕਲ ਕਾਲਜ ਦੇ 50 ਸੀਨੀਅਰ ਡਾਕਟਰਾਂ ਦਾ ਅਸਤੀਫਾ || Latest News