Breaking News : ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ

0
125

Breaking News : ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ

 

ਪੰਜਾਬ ‘ਚ ਨਹੀਂ ਪਵੇਗਾ ਹੁਣ ਮੀਂਹ ! ਗਰਮੀ ‘ਚ ਹੋਣ ਜਾ ਰਿਹਾ ਵਾਧਾ ,ਤਾਪਮਾਨ 38 ਡਿਗਰੀ ਤੋਂ ਪਾਰ

ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਮਾਨਸੂਨ ਸਰਗਰਮ ਨਹੀਂ ਹੋ ਸਕਿਆ ਹੈ । ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ । ਇਸ ਦੇ ਨਾਲ ਹੀ ਅੱਜ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ….ਵਧੇਰੇ ਜਾਣਕਾਰੀ ਲਈ ਕਲਿਕ ਕਰੋ

 

ਖਰੜ ਦੇ ਮੋਹਾਲੀ ਵਿੱਚ ਜ਼ਮੀਨ ਖਰੀਦਣ ਵਾਲੇ ਹੋ ਜਾਣ ਸਾਵਧਾਨ ! ਚਾਵਾਂ ਨਾਲ ਬਣਾਏ ਘਰ ਮਿੰਟਾਂ ‘ਚ ਹੋਏ ਢਹਿ-ਢੇਰੀ

ਤਾਜ਼ਾ ਮਾਮਲਾ ਮੋਹਾਲੀ ਦੇ ਖਰੜ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਲੋਕਾਂ ਵੱਲੋਂ ਚਾਵਾਂ ਨਾਲ ਬਣਾਏ ਮਕਾਨਾਂ ਨੂੰ ਪੁੱਡਾ ਵੱਲੋਂ ਢਹਿ-ਢੇਰੀ ਕਰ ਦਿੱਤਾ ਗਿਆ ਹੈ | ਦਰਅਸਲ , ਇਥੋਂ ਦੇ ਨਾਮੀ ਬਿਲਡਰ chirag homes ਦੇ ਵੱਲੋਂ ਜ਼ਮੀਨ ਵੇਚੀ ਜਾ ਰਹੀ ਹੈ ਜਿਸ ‘ਤੇ ਲੋਕ ਆਪਣੇ ਘਰ ਬਣਾ ਰਹੇ ਹਨ ਅਤੇ ਇਸੇ ਜ਼ਮੀਨ ਨੂੰ ਲੈ ਕੇ ਬਿਲਡਰ ਦਾ ਕਿਸੇ ਜ਼ਿਮੀਦਾਰ ਨਾਲ ਝਗੜਾ….ਵਧੇਰੇ ਜਾਣਕਾਰੀ ਲਈ ਕਲਿਕ ਕਰੋ

 

ਕੇਂਦਰੀ ਸੜਕੀ ਆਵਾਜਾਈ ਮੰਤਰੀ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ, ਨੈਸ਼ਨਲ ਹਾਈਵੇ ਪ੍ਰਾਜੈਕਟਕੀਤਾ ਜਾਵੇਗਾ ਰੱਦ

 

ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਨੈਸ਼ਨਲ ਹਾਈਵੇਜ਼ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਨੂੰ ਨਾ ਸੌਂਪਿਆ ਗਿਆ ਤਾਂ ਨੈਸ਼ਨਲ ਹਾਈਵੇਅ ਪ੍ਰਾਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ। ਨਿਤਿਨ ਗਡਕਰੀ ਨੇ ਇਹ ਚਿਤਾਵਨੀ ਪੰਜਾਬ….ਵਧੇਰੇ ਜਾਣਕਾਰੀ ਲਈ ਕਲਿਕ ਕਰੋ

 

ਕੈਨੇਡਾ ਦਾ ਵਿਦਿਆਰਥੀਆਂ ਨੂੰ ਵੱਡਾ ਝਟਕਾ , ਨਹੀਂ ਮਿਲੇਗੀ PR !

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਵੱਡਾ ਝਟਕਾ ਦੇ ਦਿੱਤਾ ਹੈ | ਜਿਸ ਦਾ ਅਸਰ ਮੁੱਖ ਤੌਰ ‘ਤੇ ਪੰਜਾਬੀ ਵਿਦਿਆਰਥੀਆਂ ਉਤੇ ਪਵੇਗਾ | ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਟੱਡੀ ਪਰਮਿਟ ਕੈਨੇਡਾ ‘ਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ….ਵਧੇਰੇ ਜਾਣਕਾਰੀ ਲਈ ਕਲਿਕ ਕਰੋ

 

ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਪੜ੍ਹੋ ਵੇਰਵਾ

ਬੀਸੀਸੀਆਈ ਨੇ ਬੀਤੇ ਵੀਰਵਾਰ ਨੂੰ ਸ਼੍ਰੀਲੰਕਾ ਦੌਰੇ ਲਈ ਟੀ-20 ਅਤੇ ਵਨਡੇ ਟੀਮ ਦਾ ਐਲਾਨ ਕੀਤਾ। ਟੀ-20 ਦੀ ਕਮਾਨ ਸੂਰਿਆਕੁਮਾਰ ਯਾਦਵ ਨੂੰ ਸੌਂਪੀ ਗਈ ਹੈ। ਰੋਹਿਤ ਸ਼ਰਮਾ ਵਨਡੇ ਟੀਮ ਦੀ ਕਮਾਨ ਸੰਭਾਲਣਗੇ। ਟੀਮ ‘ਚ ਵਿਰਾਟ ਕੋਹਲੀ ਵੀ ਸ਼ਾਮਲ ਹਨ।….ਵਧੇਰੇ ਜਾਣਕਾਰੀ ਲਈ ਕਲਿਕ ਕਰੋ

 

ਆਈਸਕ੍ਰੀਮ ਦੇ ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ ਨੁਕਸਾਨ

ਬਹੁਤ ਜ਼ਿਆਦਾ ਆਈਸਕ੍ਰੀਮ ਦਾ ਸੇਵਨ ਕਈ ਸਿਹਤ ਜੋਖਮਾਂ ਦਾ ਕਾਰਨ ਬਣ ਸਕਦਾ ਹੈ। ਜ਼ਿਆਦਾ ਆਈਸਕ੍ਰੀਮ ਖਾਣ ਨਾਲ  ਭਾਰ ਵਧਣਾ, ਦੰਦਾਂ ਦੀਆਂ ਸਮੱਸਿਆਵਾਂ, ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਅਸੀਂ ਗਰਮੀਆਂ ‘ਚ ਜ਼ਿਆਦਾ ਆਈਸਕ੍ਰੀਮ ਖਾਣ ਦੇ ਨੁਕਸਾਨਾਂ ‘ਤੇ ਧਿਆਨ ਕੇਂਦਰਿਤ ਕਰਾਂਗੇ, ….ਵਧੇਰੇ ਜਾਣਕਾਰੀ ਲਈ ਕਲਿਕ ਕਰੋ

 

LEAVE A REPLY

Please enter your comment!
Please enter your name here