Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 02-10 -2024
CM ਮਾਨ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ….ਹੋਰ ਪੜ੍ਹੋ
ਬੇਰਹਿਮ ਪੁੱਤ ਨੇ ਕੀਤਾ ਮਾਂ ਦਾ ਕਤ.ਲ, ਅਦਾਲਤ ਨੇ ਮੌ.ਤ ਦੀ ਸਜ਼ਾ ਨੂੰ ਰੱਖਿਆ ਬਰਕਰਾਰ
ਬਾਂਬੇ ਹਾਈ ਕੋਰਟ ਨੇ ਮੰਗਲਵਾਰ ਨੂੰ ਕੋਲਹਾਪੁਰ ਦੀ ਇੱਕ ਅਦਾਲਤ ਦੇ 2017 ਦੇ ਫੈਸਲੇ ਨੂੰ ਬਰਕਰਾਰ ਰੱਖਿਆ ਜਿਸ ਵਿੱਚ ਇੱਕ ਵਿਅਕਤੀ ਨੂੰ ਆਪਣੀ ਮਾਂ ਦੀ ਹੱਤਿਆ ਕਰਨ ਅਤੇ ਫਿਰ ਉਸਦੇ ਸਰੀਰ ਦੇ ਅੰਗਾਂ ਨੂੰ ਖਾਣ ਲਈ ਮੌਤ ਦੀ ਸਜ਼ਾ ਸੁਣਾਈ ਗਈ ਸੀ….ਹੋਰ ਪੜ੍ਹੋ
ਬਾਲੀਵੁੱਡ ਅਦਾਕਾਰ ਗੋਵਿੰਦਾ ਹੋਏ ਜ਼ਖਮੀ, ਲੱਤ ‘ਚ ਲੱਗੀ ਗੋਲੀ
ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਲੱਤ ‘ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਹੈ। ਘਟਨਾ ਮੰਗਲਵਾਰ ਸਵੇਰੇ 4.45 ਵਜੇ ਦੇ ਕਰੀਬ ਵਾਪਰੀ। ਆਪ੍ਰੇਸ਼ਨ ਤੋਂ ਬਾਅਦ ਉਸ ਦੀ ਲੱਤ ਤੋਂ ਗੋਲੀ ਕੱਢ ਦਿੱਤੀ ਗਈ ਹੈ, ਫਿਲਹਾਲ ਅਦਾਕਾਰ ਖਤਰੇ ਤੋਂ ਬਾਹਰ ਹੈ…ਹੋਰ ਪੜ੍ਹੋ
ਦੂਜੇ ਟੈਸਟ ਮੈਚ ‘ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ 2-0 ਨਾਲ ਹਰਾਇਆ
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਭਾਰਤ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਭਾਰਤੀ ਕ੍ਰਿਕੇਟ ਟੀਮ ਨੇ ਕਾਨਪੁਰ ਟੈਸਟ ‘ਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ…ਹੋਰ ਪੜ੍ਹੋ