Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 03-10 -2024
ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ…ਹੋਰ ਪੜ੍ਹੋ
ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, 500 ਕਿਲੋ ਕੋਕੀਨ ਕੀਤੀ ਜ਼ਬਤ
ਦਿੱਲੀ ਪੁਲਿਸ (Delhi Police) ਨੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ (international drugs syndicate) ਦਾ ਪਰਦਾਫਾਸ਼ ਕੀਤਾ ਹੈ।.…ਹੋਰ ਪੜ੍ਹੋ
Israel-Iran ਯੁੱਧ ਨੂੰ ਲੈ ਕੇ ਡੋਨਾਲਡ ਟਰੰਪ ਨੇ ਬਾਇਡਨ ਤੇ ਕਮਲਾ ਹੈਰਿਸ ‘ਤੇ ਕੀਤਾ ਤਿੱਖਾ ਹਮਲਾ
ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਸੰਘਰਸ਼ ਨੂੰ ਲੈ ਕੇ ਬਾਇਡਨ ਅਤੇ ਕਮਲਾ ਹੈਰਿਸ ‘ਤੇ ਤਿੱਖਾ ਹਮਲਾ ਕੀਤਾ। ਉਸ ਨੇ ਇਸ ਜੰਗ ਦੀ ਤੁਲਨਾ ਸਕੂਲ ਦੇ ਮੈਦਾਨ ਵਿੱਚ ਲੜ ਰਹੇ ਦੋ ਬੱਚਿਆਂ ਨਾਲ ਕੀਤੀ…ਹੋਰ ਪੜ੍ਹੋ
ਕੰਗਨਾ ਰਣੌਤ ਮੁੜ ਆਈ ਸੁਰਖੀਆਂ ‘ਚ, ਗਾਂਧੀ ਦੀ ਜਯੰਤੀ ‘ਤੇ ਕਹਿ ਦਿੱਤੀ ਇਹ ਗੱਲ
ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਵਿਵਾਦਾਂ ‘ਚ ਆ ਗਈ ਹੈ ….ਹੋਰ ਪੜ੍ਹੋ
ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਕਪਤਾਨੀ ਛੱਡਣ ਦਾ ਕੀਤਾ ਐਲਾਨ
ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਕਪਤਾਨੀ ਛੱਡਣ ਦਾ ਐਲਾਨ ਕਰ ਦਿੱਤਾ ਹੈ।…ਹੋਰ ਪੜ੍ਹੋ