Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 05-10 -2024
ਵਿਆਹ ਜਰੂਰੀ ਜਾਂ ਸਰਪੰਚੀ ? ਵਿਆਹ ਛੱਡ ਸਰਪੰਚੀ ਦੇ ਕਾਗਜ਼ ਭਰਨ ਚਲਾ ਗਿਆ ਲਾੜਾ
ਅੱਜ ਪੰਚਾਇਤੀ ਚੋਣਾਂ ਲਈ ਕਾਗਜ਼ ਦਾਖਲ ਕਰਨ ਦਾ ਆਖਰੀ ਦਿਨ ਹੈ ਜਿਸਦੇ ਚੱਲਦਿਆਂ ਵੱਖ -ਵੱਖ ਪਿੰਡਾਂ ਤੋਂ ਲੋਕਾਂ ਦੇ ਵੱਲੋਂ ਸਰਪੰਚੀ ਲਈ ਤੇਜ਼ੀ ਦੇ ਨਾਲ ਨਾਮਜ਼ਦਗੀ ਦਾਖ਼ਲ ਕੀਤੀ ਜਾ ਰਹੀ ਹੈ ਤਾਂ ਜੋ…ਹੋਰ ਪੜ੍ਹੋ
ਵਿਦੇਸ਼ ਮੰਤਰੀ ਜੈਸ਼ੰਕਰ ਪਾਕਿਸਤਾਨ ਦਾ ਕਰਨਗੇ ਦੌਰਾ, 15-16 ਅਕਤੂਬਰ ਨੂੰ SCO ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ
ਵਿਦੇਸ਼ ਮੰਤਰੀ ਐਸ ਜੈਸ਼ੰਕਰ 15-16 ਅਕਤੂਬਰ ਨੂੰ ਪਾਕਿਸਤਾਨ ਦਾ ਦੌਰਾ ਕਰਨਗੇ। ਉਹ ਇਸਲਾਮਾਬਾਦ ਵਿੱਚ SCO ਹੈੱਡ ਆਫ਼ ਗਵਰਨਮੈਂਟ (CHG) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ….ਹੋਰ ਪੜ੍ਹੋ
ਨਹੀਂ ਹੋਵੇਗਾ Petrol-Diesel ਸਸਤਾ! Iran-Israel Conflict ਕਾਰਨ ਕੱਚੇ ਤੇਲ ਦਾ ਭਾਅ ਵਧਣ ਦਾ ਖ਼ਤਰਾ
ਪਿਛਲੇ ਕਾਫੀ ਸਮੇਂ ਤੋਂ ਲੋਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਸਤੀਆਂ ਹੋਣ ਦਾ ਇੰਤਜ਼ਾਰ ਕਰ ਰਹੇ ਹਨ | ਪਰ ਹੁਣ ਖਪਤਕਾਰਾਂ ਦਾ ਇਹ ਸੁਪਨਾ ਸੱਚ ਹੁੰਦਾ ਨਜ਼ਰ ਨਹੀਂ ਆ ਰਿਹਾ….ਹੋਰ ਪੜ੍ਹੋ
Sonam Bajwa ਨੇ ਰੱਖਿਆ ਬਾਲੀਵੁੱਡ ‘ਚ ਕਦਮ, ਇਸ ਫਿਲਮ ‘ਚ ਆਵੇਗੀ ਨਜ਼ਰ
ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦਾ ਮਸ਼ਹੂਰ ਨਾਂ ਹੈ। ਉੱਥੇ ਹੀ ਸੋਨਮ ਨੂੰ ਉਨ੍ਹਾਂ ਦੇ ਸਟਾਈਲ ਅਤੇ ਐਕਟਿੰਗ ਕਾਰਨ ਖਾਸ ਤੌਰ ‘ਤੇ ਪਸੰਦ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਸੋਨਮ ਦਾ ਅੰਦਾਜ਼ ਬਾਲੀਵੁੱਡ ਪਾਰਟੀਆਂ….ਹੋਰ ਪੜ੍ਹੋ
ਲਿਵ-ਇਨ ਰਿਲੇਸ਼ਨ ਨੂੰ ਨਹੀਂ ਮੰਨਿਆ ਜਾ ਸਕਦਾ ਵਿਆਹ , ਹਾਈਕੋਰਟ ਨੇ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ
ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਇੱਕ ਜੋੜੇ ਨੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਵਿੱਚ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ…. ਹੋਰ ਪੜ੍ਹੋ