Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 08-11-2024
ਪੰਜਾਬ ਦੌਰੇ ‘ਤੇ ਆ ਰਹੇ ਨੇ ਕੇਜਰੀਵਾਲ, ਚੋਣ ਪ੍ਰਚਾਰ ਦੀ ਸੰਭਾਲਣਗੇ ਕਮਾਨ
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ । ਉਹ 8 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ….ਹੋਰ ਪੜ੍ਹੋ
ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਧਾਰਾ 370 ਨੂੰ ਲੈ ਕੇ ਵਿਧਾਇਕਾਂ ਵਿਚਾਲੇ ਹੋਇਆ ਝਗੜਾ
ਜੰਮੂ-ਕਸ਼ਮੀਰ ਵਿਧਾਨ ਸਭਾ ਸੈਸ਼ਨ ਦੌਰਾਨ ਵੀਰਵਾਰ ਨੂੰ ਵਿਧਾਇਕਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਭਾਜਪਾ…ਹੋਰ ਪੜ੍ਹੋ
ਟਰੰਪ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਭਾਰਤ ਲਈ ਕਹੀ ਇਹ ਗੱਲ
ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਜਿੱਤ ‘ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਸੂਤਰਾਂ ਦੇ ਅਨੁਸਾਰ ਦੋਵਾਂ ਨੇਤਾਵਾਂ ਵਿਚਾਲੇ ਫ਼ੋਨ ‘ਤੇ ਗੱਲਬਾਤ ਹੋਈ….ਹੋਰ ਪੜ੍ਹੋ
ਦੁਨੀਆ ਦੀ ਪਹਿਲੀ ਮਿਸ ਵਰਲਡ ਕਿਕੀ ਹੈਕਨਸਨ ਨੇ 95 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
ਮਿਸ ਵਰਲਡ ਮੁਕਾਬਲੇ ਨੂੰ Entertainment ਦੀ ਦੁਨੀਆਂ ਵਿੱਚ ਇੱਕ ਵੱਡਾ ਸਮਾਗਮ ਮੰਨਿਆ ਜਾਂਦਾ ਹੈ। ਇਹ ਮੁਕਾਬਲਾ ਜਿੱਤਣ ਵਾਲੀ ਮਾਡਲ ਵੀ ਸੁਪਰਸਟਾਰ…..ਹੋਰ ਪੜ੍ਹੋ
ਓਲੰਪਿਕ-2036: ਨਰਿੰਦਰ ਮੋਦੀ ਸਟੇਡੀਅਮ ਦੇ ਆਲੇ-ਦੁਆਲੇ 6 ਸਪੋਰਟਸ ਕੰਪਲੈਕਸ ਬਣਾਏ ਜਾਣਗੇ
ਭਾਰਤ ਨੇ ਓਲੰਪਿਕ-2036 ਲਈ ਆਪਣਾ ਦਾਅਵਾ ਦਰਜ ਕਰ ਲਿਆ ਹੈ। ਭਾਰਤੀ ਓਲੰਪਿਕ ਸੰਘ (IOA) ਨੇ ਅੰਤਰਰਾਸ਼ਟਰੀ ਓਲੰਪਿਕ ਕੌਂਸਲ (IOC) ਨੂੰ ਪੱਤਰ ਲਿਖਿਆ…..ਹੋਰ ਪੜ੍ਹੋ









