Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 09-10 -2024
ਪੰਜਾਬ ਸਰਕਾਰ ਵੱਲੋਂ 9 ਅਕਤੂਬਰ ਨੂੰ BKU (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਉੱਚ ਅਧਿਕਾਰੀਆਂ ਵੱਲੋਂ ਖੇਤੀ ਨੀਤੀ ਖਰੜੇ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ )ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਸੂਬਾਈ ….ਹੋਰ ਪੜ੍ਹੋ
ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ
ਹਰਿਆਣਾ ‘ਚ ਇੱਕ ਵਾਰ ਫਿਰ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ‘ਚ 37 ਸੀਟਾਂ ਹੀ ਮਿਲੀਆਂ ਹਨ। ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ….ਹੋਰ ਪੜ੍ਹੋ
Elon Musk ਨੇ ਬਣਾਇਆ ਵੱਡਾ ਰਿਕਾਰਡ, X ‘ਤੇ ਬਣਾਏ ਸਭ ਤੋਂ ਵੱਧ ਫਾਲੋਅਰਜ਼
ਅਰਬਪਤੀ ਕਾਰੋਬਾਰੀ ਤੇ ਸੋਸ਼ਲ ਮੀਡੀਆ ਪਲੇਟਫਾਰਮ ਦੇ ਮੁਖੀ ਐਲਨ ਮਸਕ ਟਵਿਟਰ (X) ‘ਤੇ 20 ਕਰੋੜ ਫਾਲੋਅਰਜ਼ ਵਾਲੇ ਪਹਿਲੇ ਵਿਅਕਤੀ ਬਣ ਗਏ ਹਨ। ਟਵਿਟਰ ਦੇ ਮਾਲਕ ਮਸਕ ਇਸ ਪਲੇਟਫਾਰਮ ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਯੂਜ਼ਰ….ਹੋਰ ਪੜ੍ਹੋ
Punjabi Singer ਐਮੀ ਵਿਰਕ ਦੇ ਪਿਤਾ ਬਣੇ ਪਿੰਡ ਦੇ ਸਰਪੰਚ,ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ
ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ (Ammy Virk) ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ …..ਹੋਰ ਪੜ੍ਹੋ
NEP ਦੀ ਅਧੂਰੀ ਸ਼ੁਰੂਆਤ, ਕਾਲਜਾਂ ਵਿੱਚ ਸਟਾਫ ਨਹੀਂ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਕਾਲਜਾਂ ਵਿੱਚ ਇਸ ਸੈਸ਼ਨ ਤੋਂ ਕੌਮੀ ਸਿੱਖਿਆ ਨੀਤੀ ਲਾਗੂ ਕਰ ਦਿੱਤੀ ਗਈ ਹੈ। ਕਾਲਜਾਂ ਵਿੱਚ ਇਸ ਦੀ ਸ਼ੁਰੂਆਤ ਅਧੂਰੀ ਤਿਆਰੀ ਨਾਲ ਕੀਤੀ ਗਈ …ਹੋਰ ਪੜ੍ਹੋ