Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 16-8-2024
ਸੁਤੰਤਰਤਾ ਦਿਵਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੋਂ ਲਹਿਰਾਇਆ ਤਿਰੰਗਾ
ਦੇਸ਼ ਅੱਜ 15 ਅਗਸਤ ਨੂੰ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੋਂ ਤਿਰੰਗਾ ਲਹਿਰਾਇਆ। ਮੋਦੀ ਨੇ ਕਿਹਾ- ਆਜ਼ਾਦੀ ਦੇ ਪ੍ਰੇਮੀਆਂ ਨੇ ਅੱਜ ਆਜ਼ਾਦੀ ਦੇ ਇਸ ਤਿਉਹਾਰ ‘ਚ ਸਾਨੂੰ ਆਜ਼ਾਦੀ ਦਾ ਸਾਹ….ਹੋਰ ਪੜ੍ਹੋ
ਸੁਤੰਤਰਤਾ ਦਿਹਾੜੇ ਮੌਕੇ 50 ਤੋਂ ਵੱਧ ਜੱਜਾਂ ਦੇ ਤਬਾਦਲੇ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਨੇ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ 52 ਜੱਜਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।….ਹੋਰ ਪੜ੍ਹੋ
CAS ਦਾ ਵੱਡਾ ਫੈਸਲਾ: ਵਿਨੇਸ਼ ਨੂੰ ਨਹੀਂ ਮਿਲੇਗਾ ਚਾਂਦੀ ਦਾ ਤਗਮਾ
ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ‘ਚ ਚਾਂਦੀ ਦਾ ਤਗਮਾ ਨਹੀਂ ਮਿਲੇਗਾ। ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੇ ਬੁੱਧਵਾਰ, 14 ਅਗਸਤ ਨੂੰ ਉਸਦੀ ਅਪੀਲ ਨੂੰ ਰੱਦ…..ਹੋਰ ਪੜ੍ਹੋ
CM ਮਾਨ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ …ਹੋਰ ਪੜ੍ਹੋ