Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 17-8-2024

0
42

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 17-8-2024

 

ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ, ਸਰਕਾਰੀ ਹਸਪਤਾਲਾਂ ‘ਚ OPD ਬੰਦ

ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰ ਹੜਤਾਲ ‘ਤੇ ਹਨ |ਇਹ ਸਭ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜ਼ਬਰ-ਜਨਾਹ ਤੇ ਕਤਲ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ….ਹੋਰ ਪੜ੍ਹੋ

ਫਤਿਹਗੜ੍ਹ ਸਾਹਿਬ ‘ਚ ਬਾਬਾ ਗੁਰਵਿੰਦਰ ਸਿੰਘ ਖੇੜੀ ਗ੍ਰਿਫਤਾਰ

ਫਤਿਹਗੜ੍ਹ ਸਾਹਿਬ ਵਿੱਚ ਸਹੁਰਿਆਂ ਨਾਲ ਹੋਏ ਝਗੜੇ ਤੋਂ ਬਾਅਦ ਦਰਜ ਹੋਏ ਕਰਾਸ ਕੇਸ ਵਿੱਚ ਪੁਲੀਸ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਖੇੜੀ ਜੱਟਾਂ ਦੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ…ਹੋਰ ਪੜ੍ਹੋ

ਕੇਂਦਰ ਸਰਕਾਰ ਬੰਦੀ ਸਿੰਘਾਂ ਦੇ ਮਾਮਲੇ ’ਚ ਜਾਣਬੁੱਝ ਕੇ ਕਰ ਰਹੀ ਬੇਇਨਸਾਫ਼ੀ -ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਮਤਾ ਪਾਸ ਕਰਕੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਜਿਥੇ ਭਾਰਤ ਸਰਕਾਰ ….ਹੋਰ ਪੜ੍ਹੋ

 

ਬੰਗਲਾਦੇਸ਼ ਨੇ ਅਮਰੀਕਾ ਤੇ ਰੂਸ ਸਮੇਤ 7 ਦੇਸ਼ਾਂ ਦੇ ਰਾਜਦੂਤ ਬੁਲਾਏ, ਨੋਟੀਫਿਕੇਸ਼ਨ ਕੀਤੇ ਜਾਰੀ

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਅਮਰੀਕਾ, ਰੂਸ, ਸਾਊਦੀ ਅਰਬ, ਜਾਪਾਨ, ਜਰਮਨੀ, ਯੂਏਈ ਅਤੇ ਮਾਲਦੀਵ ਵਿੱਚ ਤਾਇਨਾਤ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਸ਼ੇਖ ਹਸੀਨਾ ਦੇ ਕਾਰਜਕਾਲ ਦੌਰਾਨ ਹੋਈ ਸੀ।…ਹੋਰ ਪੜ੍ਹੋ

70ਵੇਂ ਨੈਸ਼ਨਲ ਫ਼ਿਲਮ ਐਵਾਰਡ ‘ਚ ਪੰਜਾਬੀ ਫ਼ਿਲਮ ‘ਬਾਗ਼ੀ ਦੀ ਧੀ’ ਨੂੰ ਮਿਲਿਆ ਬੈਸਟ ਪੰਜਾਬੀ ਫ਼ਿਲਮ ‘ਨੈਸ਼ਨਲ ਫ਼ਿਲਮ ਐਵਾਰਡ ‘

ਪੰਜਾਬੀ ਫ਼ਿਲਮ ਇੰਡਸਟਰੀ ਹੁਣ ਉਭਰਦੀ ਨਜ਼ਰ ਆ ਰਹੀ ਹੈ | ਸਾਰੇ ਅਦਾਕਾਰ ਆਪਣੀ ਅਨੋਖੀ ਅਦਾਕਾਰੀ ਅਤੇ ਇੱਕ ਵਧੀਆ ਕਹਾਣੀ ਨਾਲ ਪੰਜਾਬੀ ਇੰਡਸਟਰੀ ਨੂੰ ਇੱਕ ਉੱਚੇ ਮੁਕਾਮ ਉੱਤੇ ਲੈ ਕੇ ਜਾ ਰਹੇ ….ਹੋਰ ਪੜ੍ਹੋ

 

LEAVE A REPLY

Please enter your comment!
Please enter your name here