Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 19-10 -2024
ਗੁਰਪ੍ਰੀਤ ਸਿੰਘ ਕਤਲ ਕਾਂਡ: ਪੁਲਿਸ ਨੇ 3 ਲੋਕ ਕੀਤੇ ਗ੍ਰਿਫਤਾਰ
ਪੁਲਿਸ ਨੇ ਫਰੀਦਕੋਟ ਵਿੱਚ ਗੁਰਪ੍ਰੀਤ ਸਿੰਘ ਕਤਲ ਕਾਂਡ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਸ ਨੇ ਇਸ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ….ਹੋਰ ਪੜ੍ਹੋ
ਬਾਬਾ ਸਿੱਦੀਕੀ ਕਤਲ ਕਾਂਡ ਦਾ ਪੰਜਵਾਂ ਮੁਲਜ਼ਮ ਗ੍ਰਿਫਤਾਰ
ਮੁੰਬਈ ਪੁਲਿਸ ਦੇ ਕ੍ਰਾਈਮ ਬ੍ਰਾਂਚ ਸੈੱਲ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿੱਚ ਪੰਜਵੇਂ ਦੋਸ਼ੀ ਨੂੰ ਪਨਵੇਲ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ….ਹੋਰ ਪੜ੍ਹੋ
ਬ੍ਰਿਕਸ ‘ਚ ਸ਼ਾਮਲ ਹੋਣ ਲਈ ਰੂਸ ਜਾਣਗੇ PM ਮੋਦੀ, 22-23 ਅਕਤੂਬਰ ਨੂੰ ਸੰਮੇਲਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਅਤੇ 23 ਅਕਤੂਬਰ ਨੂੰ ਹੋਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰੂਸ ਜਾਣਗੇ….ਹੋਰ ਪੜ੍ਹੋ
ਤਮੰਨਾ ਭਾਟੀਆ ਤੋਂ ED ਨੇ ਕੀਤੀ ਪੁੱਛਗਿੱਛ, ਜਾਣੋ ਪੂਰਾ ਮਾਮਲਾ
ਤਮੰਨਾ ਭਾਟੀਆ ਤੋਂ ਐਚਪੀਜ਼ੈਡ ਟੋਕਨ ਮੋਬਾਈਲ ਐਪ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਤੇ ਵੀਰਵਾਰ ਨੂੰ ਗੁਹਾਟੀ ਵਿੱਚ ਈਡੀ ਨੇ ਪੁੱਛਗਿੱਛ ਕੀਤੀ….ਹੋਰ ਪੜ੍ਹੋ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੋਂ ਫਿਨਲੈਂਡ ਜਾ ਰਹੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਜੋ ਸਿਖਲਾਈ ਲਈ ਫਿਨਲੈਂਡ ਜਾਣਗੇ….ਹੋਰ ਪੜ੍ਹੋ