Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 21-8-2024
ਕਬੱਡੀ ਜਗਤ ਨੂੰ ਵੱਡਾ ਘਾਟਾ, ਸੱਪ ਦੇ ਡੱਸਣ ਕਾਰਨ ਕਬੱਡੀ ਖਿਡਾਰੀ ਦੀ ਹੋਈ ਮੌਤ
ਕਬੱਡੀ ਜਗਤ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਬਨੂੜ ਦੇ ਜੰਮ ਪਲ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੀ ਸੱਪ ਦੇ ਡੱਸਣ ਕਾਰਨ ਮੌਤ ਗਈ…..ਹੋਰ ਪੜ੍ਹੋ
ਮਹਾਰਾਸ਼ਟਰ ‘ਚ ਲੜਕੀਆਂ ਨਾਲ ਜਿਨਸੀ ਸ਼ੋਸ਼ਣ , ਗੁੱਸੇ ‘ਚ ਆਈ ਭੀੜ ਨੇ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤੀਆਂ ਰੇਲ ਗੱਡੀਆਂ
ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦੇ ਮਾਮਲੇ ‘ਚ ਹਲੇ ਇਨਸਾਫ਼ ਨਹੀਂ ਮਿਲਿਆ ਕਿ ਇਸ ਦੇ ਵਿਚਕਾਰ ਕਈ ਹੋਰ ਨਵੇਂ ਤੋਂ ਨਵੇਂ ਮਾਮਲੇ ਦੇਖਣ ਨੂੰ ਮਿਲ ਰਹੇ ….ਹੋਰ ਪੜ੍ਹੋ
ਕੋਲਕਾਤਾ ਡਾਕਟਰ ਮਾਮਲਾ : SC ਨੇ ਡਾਕਟਰਾਂ ਦੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
ਕੋਲਕਾਤਾ ‘ਚ ਡਾਕਟਰ ਨਾਲ ਹੋਈ ਦਰਿੰਦਗੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ ਹੈ। ਸੁਪਰੀਮ ਕੋਰਟ ਨੇ ਜੂਨੀਅਰ ਡਾਕਟਰ ਦੇ ਮਾਮਲੇ ਅਤੇ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਦਾ ਖੁਦ ਨੋਟਿਸ ਲਿਆ….ਹੋਰ ਪੜ੍ਹੋ
ਕੰਗਣਾ ਦੀ ਫਿਲਮ ‘ਐਮਰਜੰਸੀ’ ‘ਤੇ ਹੋਇਆ ਵਿਵਾਦ , MP ਸਰਬਜੀਤ ਸਿੰਘ ਖਾਲਸਾ ਨੇ ਪ੍ਰਗਟਾਇਆ ਸਖ਼ਤ ਇਤਰਾਜ਼
ਮਸ਼ਹੂਰ ਅਦਾਕਾਰਾ ਅਤੇ MP ਕੰਗਣਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਵਾਦਾਂ ਵਿਚ ਘਿਰ ਗਈ ਹੈ। ਫਰੀਦਕੋਟ ਤੋਂ MP ਸਰਬਜੀਤ ਸਿੰਘ ਖਾਲਸਾ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ…..ਹੋਰ ਪੜ੍ਹੋ
ਧੋਨੀ ਤੋਂ ਬਾਅਦ ਹੁਣ ਯੁਵਰਾਜ ਸਿੰਘ ਦੇ ਜੀਵਨ ‘ਤੇ ਬਣੇਗੀ ਫਿਲਮ , ਜਾਣੋ ਕਿਹੜਾ ਅਦਾਕਾਰ ਨਿਭਾਵੇਗਾ ਇਹ ਮੁੱਖ ਕਿਰਦਾਰ ?
MS ਧੋਨੀ ਤੋਂ ਬਾਅਦ ਹੁਣ ਭਾਰਤੀ ਕ੍ਰਿਕਟ ਦੇ ਮਹਾਨ ਆਲਰਾਊਂਡਰ ਯੁਵਰਾਜ ਸਿੰਘ ਦੇ ਜੀਵਨ ‘ਤੇ ਫਿਲਮ ਬਣਨ ਜਾ ਰਹੀ ਹੈ। ਯੁਵਰਾਜ ਸਿੰਘ ਨੇ ਖੁਦ ਆਪਣੀ ਬਾਇਓਪਿਕ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ ….ਹੋਰ ਪੜ੍ਹੋ