Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 22-9-2024
ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਹੁਕਮਾਂ ਦੀ ਪਾਲਣਾ ਨਾ ਕੀਤੀ ਤਾਂ ਕੀਤੀ ਜਾਵੇਗੀ ਸਖ਼ਤ ਕਾਰਵਾਈ
ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸਖ਼ਤ ਹਦਾਇਤਾਂ ਦਿੱਤੀਆਂ ….ਹੋਰ ਪੜ੍ਹੋ
ਆਤਿਸ਼ੀ ਬਣੇ ਦਿੱਲੀ ਦੇ ਸਭ ਤੋਂ ਨੌਜਵਾਨ CM, ਸਹੁੰ ਚੁੱਕਣ ਤੋਂ ਬਾਅਦ ਛੂਹੇ ਕੇਜਰੀਵਾਲ ਦੇ ਪੈਰ
ਆਤਿਸ਼ੀ ਨੇ ਸ਼ਨੀਵਾਰ ਨੂੰ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਰਾਜ ਨਿਵਾਸ ਵਿਖੇ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨੇ ਸਹੁੰ ਚੁਕਾਈ…ਹੋਰ ਪੜ੍ਹੋ
ਅਮਰੀਕਾ ‘ਚ ਭਾਰਤੀ ਦੂਤਾਵਾਸ ਦੇ ਅਧਿਕਾਰੀ ਦੀ ਮਿਲੀ ਲਾਸ਼
ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਦੇ ਇੱਕ ਅਧਿਕਾਰੀ ਦੀ ਲਾਸ਼ ਮਿਲੀ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ….ਹੋਰ ਪੜ੍ਹੋ
ਬਾਲੀਵੁੱਡ ਅਦਾਕਾਰਾ ਕਾਜੋਲ ਨੂੰ ਵੀਡੀਓ ਸੋਸ਼ਲ ਮੀਡੀਆ ‘ਤੇ ਯੂਜ਼ਰਸ ਨੇ ਕੀਤਾ ਟ੍ਰੋਲ, ਪੜ੍ਹੋ ਪੂਰੀ ਖਬਰ
ਬਾਲੀਵੁੱਡ ਅਦਾਕਾਰਾ ਕਾਜੋਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਕਾਰਨ ਯੂਜ਼ਰਸ ਉਸ ਨੂੰ ਟ੍ਰੋਲ ਕਰ ਰਹੇ ਹਨ….ਹੋਰ ਪੜ੍ਹੋ
ਜਸਪ੍ਰੀਤ ਬੁਮਰਾਹ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਪੂਰੀਆਂ ਕੀਤੀਆਂ 400 ਵਿਕਟਾਂ
ਚੇਨਈ ਦੇ ਚੇਪੌਕ ਸਟੇਡੀਅਮ ਵਿੱਚ ਚੱਲ ਰਹੇ ਭਾਰਤ-ਬੰਗਲਾਦੇਸ਼ ਦੇ ਪਹਿਲੇ ਟੈਸਟ ਮੈਚ ਵਿੱਚ ਭਾਰਤ ਮਜ਼ਬੂਤ ਸਥਿਤੀ ਵਿੱਚ ਪਹੁੰਚ ਗਿਆ ਹੈ…ਹੋਰ ਪੜ੍ਹੋ