Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 23-8-2024
SGPC ਨੇ ਕਤਰ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ’ਤੇ ਪ੍ਰਗਟਾਇਆ ਇਤਰਾਜ਼
ਕਤਰ ਦੀ ਰਾਜਧਾਨੀ ਦੋਹਾ ‘ਚ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼…ਹੋਰ ਪੜ੍ਹੋ
ਰੋਡਵੇਜ਼ ਦੀ ਪਲਟੀ ਬੱਸ, 20 ਤੋਂ ਵੱਧ ਸਵਾਰੀਆਂ ਹੋਈਆਂ ਜ਼ਖ਼ਮੀ
ਹਰਿਆਣਾ ਦੇ ਫਤਿਹਾਬਾਦ ਤੋਂ ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਹਾਦਸਾਗ੍ਰਸਤ ਹੋ ਗਈ ਹੈ। ਬੱਸ ਵਿੱਚ ਸਵਾਰ ਕਈ ਸਵਾਰੀਆਂ, ਬੱਸ ਦਾ ਡਰਾਈਵਰ ਅਤੇ ਕੰਡਕਟਰ ਜ਼ਖ਼ਮੀ ਹੋ ਗਏ….ਹੋਰ ਪੜ੍ਹੋ
ਪੱਛਮੀ ਬੰਗਾਲ ਦੀ CM ਮਮਤਾ ਨੇ PM ਮੋਦੀ ਨੂੰ ਲਿਖੀ ਚਿੱਠੀ, ਸਖ਼ਤ ਕਾਨੂੰਨ ਬਣਾਉਣ ਦੀ ਕਹੀ ਗੱਲ
ਕੋਲਕਾਤਾ ਬਲਾਤਕਾਰ-ਕਤਲ ਮਾਮਲੇ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮਮਤਾ ਨੇ ਪੀਐਮ ਨੂੰ ਚਿੱਠੀ ‘ਚ ਲਿਖਿਆ….ਹੋਰ ਪੜ੍ਹੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੰਗਨਾ ਰਣੌਤ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੰਸਦੀ ਸੀਟ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ….ਹੋਰ ਪੜ੍ਹੋ
ਪੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ ਦੇ ਗੋਲਕੀਪਰ ਪੀ.ਆਰ ਸ਼੍ਰੀਜੇਸ਼ ਨੇ ਕਾਫੀ ਵਧੀਆ ਪ੍ਰਦਰਸ਼ਨ ਕੀਤਾ ਸੀ | ਖੇਡ ਦੌਰਾਨ ਉਸ ਨੇ ਜਿਸ ਤਰ੍ਹਾਂ ਨਾਲ ਆਪਣੀ ਖੇਡ ਦਿਖਾਈ….ਹੋਰ ਪੜ੍ਹੋ
ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਜਮਾਤ ਨੂੰ ਲੈ ਕੇ ਕਰਤਾ ਵੱਡਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਜਮਾਤ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ ਜਿਸਦੇ ਚੱਲਦਿਆਂ ਹੁਣ PSEB ਬੋਰਡ ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ….ਹੋਰ ਪੜ੍ਹੋ