Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 24-8-2024
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਵੱਡੀ ਖ਼ਬਰ , ਨਿਆਂਇਕ ਹਿਰਾਸਤ ‘ਚ ਵਾਧਾ
ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ‘ਚ ਵਾਧਾ ਕਰ ਦਿੱਤਾ ਗਿਆ ਹੈ | ਉਹਨਾਂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ…. ਹੋਰ ਪੜ੍ਹੋ
ਹਰਸਿਮਰਤ ਕੌਰ ਬਾਦਲ ਦਾ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ, ਜਾਣੋ ਕੀ ਬੋਲੇ
ਹਲਕਾ ਬਠਿੰਡਾ ਤੋਂ ਸੰਸਦ ਹਰਸਿਮਰਤ ਕੌਰ ਬਾਦਲ ਨੇ ਹਲਕਾ ਲੰਬੀ ਦੇ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ। ਉਨ੍ਹਾਂ ਪਿੰਡ ਧੌਲਾ, ਥਰਾਜਵਾਲਾ, ਲਾਲਬਾਈ, ਚੰਨੂੰ , ਬੀਦੋਵਾਲੀ , ਬਾਦਲ ਆਦਿ ਪਿੰਡਾਂ ਦਾ ਦੌਰਾ ਕਰਦੇ ਹੋਏ…ਹੋਰ ਪੜ੍ਹੋ
ਦਵਾਈ ਕੰਪਨੀਆਂ ਨੂੰ ਝਟਕਾ, ਕੇਂਦਰ ਸਰਕਾਰ ਨੇ ਸਿਹਤ ਲਈ ਖ਼ਤਰਨਾਕ 156 ਦਵਾਈਆਂ ’ਤੇ ਲਗਾਈ ਪਾਬੰਦੀ
ਕੇਂਦਰ ਸਰਕਾਰ ਵੱਲੋਂ ਦਵਾਈ ਕੰਪਨੀਆਂ ਨੂੰ ਝਟਕਾ ਦੇ ਦਿੱਤਾ ਗਿਆ ਹੈ | ਦਰਅਸਲ , ਕੇਂਦਰ ਸਰਕਾਰ ਨੇ ਬੁਖਾਰ,ਜ਼ੁਕਾਮ, ਐਲਰਜੀ ਤੇ ਦਰਦ ਦੇ ਲਈ ਵਰਤੀਆਂ ਜਾਣ ਵਾਲੀਆਂ 156 ਫਿਕਸਡ ਡੋਜ਼ ਕੰਬੀਨੇਸ਼ਨ (FDC) ਦਵਾਈਆਂ ‘ਤੇ ਪਾਬੰਦੀ….ਹੋਰ ਪੜ੍ਹੋ
ਯੂਕਰੇਨ ਯੁੱਧ ਦੌਰਾਨ ਕੀਵ ਪਹੁੰਚੇ ਪੀਐਮ ਮੋਦੀ
ਰੂਸ ਅਤੇ ਯੂਕਰੇਨ ਵਿਚਾਲੇ ਢਾਈ ਸਾਲ ਤੋਂ ਚੱਲੀ ਜੰਗ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਯੂਕਰੇਨ ਪਹੁੰਚੇ। ਉਹ ਵੀਰਵਾਰ ਰਾਤ ਨੂੰ ਪੋਲੈਂਡ ਤੋਂ ਰਵਾਨਾ ਹੋਇਆ ਸੀ….ਹੋਰ ਪੜ੍ਹੋ
ਬ੍ਰਿਜ ਭੂਸ਼ਣ ਵਿਰੁੱਧ ਗਵਾਹੀ ਤੋਂ ਪਹਿਲਾਂ ਪਹਿਲਵਾਨਾਂ ਦੀ ਸੁਰੱਖਿਆ ਹਟਾਈ, ਅਦਾਲਤ ਨੇ ਸੁਰੱਖਿਆ ਪ੍ਰਦਾਨ ਕਰਨ ਦੇ ਦਿੱਤੇ ਸੀ ਹੁਕਮ
ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਨ ਵਾਲੀਆਂ ਤਿੰਨ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਹਟਾਉਣ ਲਈ ਅਦਾਲਤ ਨੇ…..ਹੋਰ ਪੜ੍ਹੋ
ਸਕੂਲ ਦੀ ਬਾਲਕੋਨੀ ਡਿੱਗਣ ਨਾਲ 40 ਬੱਚੇ ਹੋਏ ਜ਼ਖਮੀ , ਬਚਾਅ ਕਾਰਜ ਜਾਰੀ
ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਜਹਾਂਗੀਰਾਬਾਦ ਥਾਣਾ ਖੇਤਰ ਵਿੱਚ ਅਵਧ ਅਕੈਡਮੀ ਦੇ ਨਾਮ ਨਾਲ ਚਲਾਏ ਜਾ ਰਹੇ ਨਿੱਜੀ ਸਕੂਲ ਵਿੱਚ ਅੱਜ ਸਵੇਰੇ ਪਹਿਲੀ ਮੰਜ਼ਿਲ ਦਾ ਛੱਜਾ ਡਿੱਗਣ ਨਾਲ ਕਰੀਬ 40 ਬੱਚੇ ਜ਼ਖ਼ਮੀ ਹੋ ਗਏ…ਹੋਰ ਪੜ੍ਹੋ