Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 26-10 -2024
ਗੈਂਗਸਟਰ ਲਾਰੈਂਸ ਦੇ ਭਰਾ ‘ਤੇ 10 ਲੱਖ ਦਾ ਇਨਾਮ, NIA ਨੇ 2 ਮਾਮਲਿਆਂ ‘ਚ ਚਾਰਜਸ਼ੀਟ ਕੀਤੀ ਦਾਇਰ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ…ਹੋਰ ਪੜ੍ਹੋ
ਬਾਬਾ ਸਿੱਦੀਕੀ ਕਤਲ ਕਾਂਡ ‘ਚ ਲਾਰੈਂਸ ਦੇ 7 ਨਿਸ਼ਾਨੇਬਾਜ਼ ਗ੍ਰਿਫ਼ਤਾਰ, ਪੜ੍ਹੋ ਵੇਰਵਾ
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਮਾਮਲੇ ‘ਚ ਗੈਂਗਸਟਰ ਲਾਰੈਂਸ ਦੇ 7 ਦੋਸ਼ੀਆਂ ਨੂੰ ਵੱਖ-ਵੱਖ ਸੂਬਿਆਂ ‘ਚੋਂ ਗ੍ਰਿਫਤਾਰ ਕੀਤਾ ਗਿਆ ….ਹੋਰ ਪੜ੍ਹੋ
ਟਰੂਡੋ ਨੇ ਕੈਨੇਡਾ ਫਸਟ ਪਾਲਿਸੀ ਦਾ ਕੀਤਾ ਐਲਾਨ, ਇੱਥੇ ਪੜ੍ਹੋ ਪੂਰੀ ਖਬਰ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 2025 ਤੋਂ ਵਿਦੇਸ਼ੀ ਅਸਥਾਈ ਕਰਮਚਾਰੀਆਂ ਦੀ ਭਰਤੀ ਲਈ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ।.…ਹੋਰ ਪੜ੍ਹੋ
ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, 5 ਕਰੋੜ ਦੀ ਫਿਰੌਤੀ ਮੰਗਣ ਤੋਂ ਬਾਅਦ ਮੰਗੀ ਮਾਫੀ
ਸਲਮਾਨ ਖਾਨ ਨੂੰ ਧਮਕੀ ਦੇਣ ਅਤੇ 5 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਸ਼ੇਖ ਹੁਸੈਨ ਸ਼ੇਖ ਮੂਸੀਨ (24) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ….ਹੋਰ ਪੜ੍ਹੋ
 
			 
		