Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 29-8-2024

0
97

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 29-8-2024

 

ਮੁੱਖ ਮੰਤਰੀ ਮਾਨ ਅੱਜ ਕਰਨਗੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਫ਼ਤਰ ਦਾ ਉਦਘਾਟਨ

ਪੰਜਾਬ ਵਿੱਚ ਵੱਧਦੇ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਹਰ ਪੱਖੋਂ ਯਤਨ ਕਰ ਰਹੀ ਹੈ ਜਿਸ ਦੇ ਚੱਲਦਿਆਂ । ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ…ਹੋਰ ਪੜ੍ਹੋ

ਭੜਕਾਊ ਬਿਆਨ ਦੇਣ ‘ਤੇ ਕੰਗਨਾ ’ਤੇ ਹੋਵੇਗੀ ਕਾਰਵਾਈ , ਰਾਜ ਸਭਾ ਮੈਂਬਰ ਰਵਨੀਤ ਬਿੱਟੂ ਨੇ ਦਿੱਤੇ ਸੰਕੇਤ

ਕੰਗਨਾ ਰਣੌਤ ਦੇ ਕਿਸਾਨਾਂ ਵਿਰੁੱਧ ਬਿਆਨਬਾਜੀ ਮਾਮਲੇ ’ਚ ਭਾਜਪਾ ਹਾਈ ਕਮਾਨ ਨੇ ਸਖ਼ਤ ਐਕਸ਼ਨ ਲਿਆ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਰਾਜ ਸਭ ਮੈਂਬਰ ਰਵਨੀਤ ਬਿੱਟੂ ਨੇ  ਦੱਸਿਆ ਕਿ ਹਾਈ ਕਮਾਨ ਵਲੋਂ…ਹੋਰ ਪੜ੍ਹੋ

ਪਤੰਗ ਉਡਾਉਣ ਵਾਲੇ ਸਾਵਧਾਨ ! ਇਸ ਜਗ੍ਹਾ ਪਤੰਗ ਉਡਾਉਣ ‘ਤੇ ਹੋਵੇਗੀ ਇੰਨੇ ਸਾਲ ਦੀ ਸਜ਼ਾ ਤੇ ਦੇਣਾ ਪਵੇਗਾ ਭਾਰੀ ਜੁਰਮਾਨਾ

ਜੇਕਰ ਤੁਸੀ ਵੀ ਪਤੰਗ ਉਡਾਉਣ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ | ਕਿਉਂਕਿ ਲਹਿੰਦੇ ਪੰਜਾਬ ਦੀ ਸਰਕਾਰ ਨੇ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਕਾਰਵਾਈ ਤੇਜ਼ ਕਰ ਦਿੱਤੀ ….ਹੋਰ ਪੜ੍ਹੋ

ਭਾਰਤੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਦਾ ਵੱਡਾ ਝਟਕਾ, ਨਵੀਂਆਂ ਹਿਦਾਇਤਾਂ ਕੀਤੀਆਂ ਜਾਰੀ

ਆਸਟ੍ਰੇਲੀਆ ਦੀ ਸਰਕਾਰ ਨੇ ਹੁਣ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਕਾਬੂ ਕਰਨ ਦੀ ਤਿਆਰੀ ਕਰ ਲਈ ਹੈ। ਜਿਸਦੇ ਚੱਲਦਿਆਂ ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ….ਹੋਰ ਪੜ੍ਹੋ

ICC ਦੇ ਨਵੇਂ ਚੇਅਰਮੈਨ ਬਣੇ ਜੈ ਸ਼ਾਹ , ਜਾਣੋ ਕਦੋਂ ਸੰਭਾਲਣਗੇ ਆਪਣਾ ਅਹੁਦਾ

BCCI (ਭਾਰਤੀ ਕ੍ਰਿਕਟ ਕੰਟਰੋਲ ਬੋਰਡ) ਦੇ ਸਕੱਤਰ ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦਾ ਅਗਲਾ ਪ੍ਰਧਾਨ ਚੁਣਿਆ ਗਿਆ ਹੈ। ਜੈ ਸ਼ਾਹ 1 ਦਸੰਬਰ 2024 ਤੋਂ ICC ਚੇਅਰਮੈਨ ਦਾ ਅਹੁਦਾ ਸੰਭਾਲਣਗੇ….ਹੋਰ ਪੜ੍ਹੋ

 

 

 

 

 

 

LEAVE A REPLY

Please enter your comment!
Please enter your name here