Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 3-9-2024
ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਕੀਤੀ ਵਿਸ਼ਾਲ ਮਹਾਂਪੰਚਾਇਤ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ 34 ਸੈਕਟਰ ਵਿੱਚ ਇੱਕ ਵਿਸ਼ਾਲ ਮਹਾਂਪੰਚਾਇਤ….ਹੋਰ ਪੜੋ
ਜੰਮੂ-ਕਸ਼ਮੀਰ ਚੋਣਾਂ: ਕਾਂਗਰਸ ਨੇ 6 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸੋਮਵਾਰ ਨੂੰ ਛੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਪਾਰਟੀ ਨੇ ਦੂਜੇ ਪੜਾਅ ਦੀਆਂ ਚੋਣਾਂ ਲਈ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।….ਹੋਰ ਪੜ੍ਹੋ
ਪੈਰਾਲੰਪਿਕਸ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ , ਹਾਈ ਜੰਪ ‘ਚ ਨਿਸ਼ਾਦ ਕੁਮਾਰ ਨੇ ਜਿੱਤਿਆ ਚਾਂਦੀ ਦਾ ਤਗਮਾ
ਪੈਰਿਸ ਪੈਰਾਲੰਪਿਕ 2024 ਵਿੱਚ ਭਾਰਤੀ ਅਥਲੀਟ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਜਿਸਦੇ ਚੱਲਦਿਆਂ ਭਾਰਤੀ ਅਥਲੀਟ ਨਿਸ਼ਾਦ ਕੁਮਾਰ ਨੇ ਪੁਰਸ਼ਾਂ ਦੀ ਉੱਚੀ ਛਾਲ (ਟੀ47) ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ….ਹੋਰ ਪੜ੍ਹੋ
ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਹੋਈ ਫਾਇਰਿੰਗ
ਕੈਨੇਡਾ (Canada )ਦੇ ਵੈਨਕੂਵਰ (Vancouver ) ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ।.…ਹੋਰ ਪੜ੍ਹੋ
ਕਾਂਸਟੇਬਲਾਂ ਦੀ ਭਰਤੀ ਲਈ ਦੌੜ ਦੌਰਾਨ 12 ਨੌਜਵਾਨਾਂ ਦੀ ਹੋਈ ਮੌਤ, 100 ਤੋਂ ਵੱਧ ਬੇਹੋਸ਼
ਝਾਰਖੰਡ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਐਕਸਾਈਜ਼ ਕਾਂਸਟੇਬਲ ਦੀ ਭਰਤੀ ਲਈ ਦੌੜ ਪ੍ਰਕਿਰਿਆ ਦੌਰਾਨ 12 ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਵੱਧ ਬੇਹੋਸ਼ ਹੋ ਗਏ….ਹੋਰ ਪੜ੍ਹੋ