Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 30-8-2024
ਪੰਜਾਬ ਨੂੰ ਮਿਲਣਗੇ ਨਵੇਂ PCS ਅਧਿਕਾਰੀ, 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ
2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ…..ਹੋਰ ਪੜ੍ਹੋ
ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕੀਤਾ ਹੈ….ਹੋਰ ਪੜ੍ਹੋ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੋਹਾ ਕਤਰ ਤੋਂ ਪਹੁੰਚੇ ਭਾਰਤ
ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ….ਹੋਰ ਪੜ੍ਹੋ
ਦੇਸ਼ ਭਰ ਵਿੱਚ ਅੱਜ ਤੋਂ ਨਹੀਂ ਬਣਨਗੇ ਪਾਸਪੋਰਟ, ਜਾਣੋ ਕਿੰਨੇ ਦਿਨ ਰਹਿਣਗੀਆਂ ਸੇਵਾਵਾਂ ਠੱਪ
ਦੇਸ਼ ਭਰ ਵਿੱਚ ਅੱਜ ਤੋਂ ਪਾਸਪੋਰਟ ਨਹੀਂ ਬਣਨਗੇ | ਇਹ ਸੇਵਾਵਾਂ 5 ਦਿਨਾਂ ਲਈ ਠੱਪ ਰਹਿਣਗੀਆਂ | ਪਾਸਪੋਰਟ ਡਿਪਾਰਟਮੈਂਟ ਵੱਲੋਂ ਐਡਵਾਇਜ਼ਰੀ ਜਾਰੀ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ….ਹੋਰ ਪੜ੍ਹੋ
ਮੁੰਬਈ ‘ਚ ਖੋਲ੍ਹੇਗੀ ਕੰਗਨਾ ਰਣੌਤ ਆਪਣਾ ਨਵਾਂ ਦਫਤਰ, ਕਰੋੜਾਂ ‘ਚ ਖਰੀਦੀ ਜਗ੍ਹਾ
ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਤੋਂ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਮੁੰਬਈ ‘ਚ 1 ਕਰੋੜ 56 ਲੱਖ ਰੁਪਏ ‘ਚ ਆਫਿਸ ਸਪੇਸ ਖਰੀਦੀ ਹੈ। ਅਦਾਕਾਰਾ ਜਲਦੀ ਹੀ ਇੱਥੇ ਆਪਣਾ ਨਵਾਂ ਦਫ਼ਤਰ ਖੋਲ੍ਹਣ…ਹੋਰ ਪੜ੍ਹੋ
IPL 2025: ਗੌਤਮ ਗੰਭੀਰ ਦੀ ਥਾਂ ਲੈਣਗੇ ਜ਼ਹੀਰ ਖਾਨ, ਲਖਨਊ ਸੁਪਰ ਜਾਇੰਟਸ ਦੇ ਬਣੇ Mentor
ਸਾਬਕਾ ਭਾਰਤੀ ਕ੍ਰਿਕਟਰ ਜ਼ਹੀਰ ਖਾਨ IPL ਫ੍ਰੈਂਚਾਇਜ਼ੀ ਲਖਨਊ ਸੁਪਰ ਜਾਇੰਟਸ ਦੇ ਮੈਂਟਰ ਬਣ ਗਏ ਹਨ। LSG ਦੇ ਮਾਲਕ ਸੰਜੀਵ ਗੋਇੰਕਾ ਨੇ ਕੋਲਕਾਤਾ ਵਿੱਚ ਪ੍ਰੈਸ ਕਾਨਫਰੰਸ…..ਹੋਰ ਪੜ੍ਹੋ